ਮਾਝਾਅੰਮ੍ਰਿਤਸਰਗੁਰਦਾਸਪੁਰਪੰਜਾਬ Gurdaspur Breaking….ਗੁਰਦਾਸਪੁਰ ਦੇ ਪਿੰਡ ਅਗਵਾਨ ਚਮਿਲਿਆ ਪਾਕਿਸਤਾਨੀ ਡਰੋਨ By Deepak Kalia - July 25, 2024 0 286 FacebookTwitterPinterestWhatsApp ਪੰਜਾਬ ਪੰਥ ਨਿਊਜ਼, ਗੁਰਦਾਸਪੁਰ (ਦੀਪਕ ਕਾਲੀਆ)ਗੁਰਦਾਸਪੁਰ ਦੇ ਪਿੰਡ ਅਗਵਾਨ ਚ ਕਿਸਾਨ ਬਲਦੇਵ ਸਿੰਘ ਦੇ ਖੇਤਾਂ ਵਿੱਚੋਂ ਮਿਲਿਆ ਪਾਕਿਸਤਾਨੀ ਡਰੋਨ ਬੀਐਸਐਫ ਨੇ ਆਪਣੇ ਕਬਜ਼ੇ ਵਿੱਚ ਲੈਕੇ ਪਾਕਿਸਤਾਨੀ ਡਰੋਨ ਨੂੰ ਕੀਤਾ ਪੁਲਿਸ ਦੇ ਹਵਾਲੇ ਆਸ ਪਾਸ ਦੇ ਇਲਾਕੇ ਅੰਦਰ ਚਲਾਇਆ ਜਾ ਰਿਹਾ ਸਰਚ ਅਭਿਆਨ