ਵਿਆਹ ਪੁਰਬ ਦੇ ਅਵਸਰ ਤੇ ਕੱਲ 10 ਸਤੰਬਰ ਨੂੰ ਜਿਲ੍ਹੇ ਗੁਰਦਾਸਪੁਰ ਛੁੱਟੀ ਰਹੇਗੀ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ

0
403

ਬਟਾਲਾ/ਗੁਰਦਾਸਪਰ,(ਪੰਜਾਬ ਪੰਥ ਨਿਊਜ਼, ਗੁਰਦਾਸਪੁਰ (ਦੀਪਕ ਕਾਲੀਆ )ਵਿਆਹ ਪੁਰਬ ਦੇ ਅਵਸਰ ਤੇ ਕੱਲ 10 ਸਤੰਬਰ ਨੂੰ ਜਿਲ੍ਹੇ ਗੁਰਦਾਸਪੁਰ ਛੁੱਟੀ ਰਹੇਗੀ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ) ਸ੍ਰੀ ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ਤੇ 10 ਸਤੰਬਰ ਦਿਨ ਮੰਗਲਵਾਰ ਨੂੰ ਜਿਲਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਸੰਗਤਾਂ ਨੂੰ ਵਿਆਹ ਪੁਰਬ ਸਮਾਗਮ ਦੀ ਮੁਬਾਰਕਬਾਦ ਦਿੰਦਿਆਂ ਸੰਗਤਾਂ ਨੂੰ ਵਿਆਹ ਪੁਰਬ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

Loading

LEAVE A REPLY

Please enter your comment!
Please enter your name here